ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹà©à©°à¨šà©‡ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ ਸ਼ਹਿਰ ’ਚ ਸਫ਼ਾਈ, ਪਾਣੀ ਦੀ ਨਿਕਾਸੀ, ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਅਤੇ ਬਰਸਾਤਾਂ ਦੇ ਮੱਦੇਨਜ਼ਰ ਸੀਵਰ ਸਿਸਟਮ ਨੂੰ ਪੂਰੀ ਤਰà©à¨¹à¨¾à¨‚ ਦਰà©à¨¸à¨¤ ਰੱਖਣ ਦੀ ਲੋੜ ’ਤੇ ਜ਼ੋਰ ਲੋਕ ਕੰਮਾਂ ਨੂੰ ਪੂਰੀ ਤਰਜੀਹ ਦਿੰਦਿਆਂ ਘੱਟੋ-ਘੱਟ ਸਮੇਂ ’ਚ ਪਾਰਦਰਸ਼ੀ ਢੰਗ ਨਾਲ ਕਰਨ ਦੇ ਨਿਰਦੇਸ਼
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹà©à©°à¨šà©‡ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ
ਸ਼ਹਿਰ ’ਚ ਸਫ਼ਾਈ, ਪਾਣੀ ਦੀ ਨਿਕਾਸੀ, ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਅਤੇ ਬਰਸਾਤਾਂ ਦੇ ਮੱਦੇਨਜ਼ਰ ਸੀਵਰ ਸਿਸਟਮ ਨੂੰ ਪੂਰੀ ਤਰà©à¨¹à¨¾à¨‚ ਦਰà©à¨¸à¨¤ ਰੱਖਣ ਦੀ ਲੋੜ ’ਤੇ ਜ਼ੋਰ
ਲੋਕ ਕੰਮਾਂ ਨੂੰ ਪੂਰੀ ਤਰਜੀਹ ਦਿੰਦਿਆਂ ਘੱਟੋ-ਘੱਟ ਸਮੇਂ ’ਚ ਪਾਰਦਰਸ਼ੀ ਢੰਗ ਨਾਲ ਕਰਨ ਦੇ ਨਿਰਦੇਸ਼
ਜਲੰਧਰ, 15 ਜà©à¨²à¨¾à¨ˆ ( ਅਨਿਲ à¨à¨°à©€Â ) : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸ਼ਨੀਵਾਰ ਨੂੰ ਨਗਰ ਨਿਗਮ ਵਿਖੇ ਪਹà©à©°à¨šà¨•ੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਸ਼ਹਿਰ ਅੰਦਰ ਪੂਰੀ ਸਫ਼ਾਈ ਵਿਵਸਥਾ, ਪਾਣੀ ਦੀ ਨਿਰਵਿਘਨ ਨਿਕਾਸੀ, ਸੜਕਾਂ ਦੇ ਆਲੇ-ਦà©à¨†à¨²à©‡ ਨੂੰ ਸਾਫ਼-ਸà©à¨¥à¨°à¨¾ ਰੱਖਣ ਅਤੇ ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਨੂੰ ਹਰ ਹਾਲਤ ਯਕੀਨੀ ਬਣਾਇਆ ਜਾਵੇ।
ਨਗਰ ਨਿਗਮ ਦੇ ਕਮਿਸ਼ਨਰ ਅà¨à¨¿à¨œà©€à¨¤ ਕਪਲਿਸ਼ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਉਨà©à¨¹à¨¾à¨‚ ਦੇ ਕੰਮਾਂ ਬਾਰੇ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਨਿਗਮ ਵਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਘੱਟੋ-ਘੱਟ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਮà©à¨¹à©±à¨ˆà¨† ਕਰਵਾਇਆ ਜਾਵੇ। ਉਨà©à¨¹à¨¾à¨‚ ਕਿਹਾ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿੱਚ ਲੋੜੀਂਦੇ ਬੰਦੋਬਸਤ ਕਰਦਿਆਂ ਪਾਣੀ ਦੀ ਨਿਰਵਿਘਨ ਨਿਕਾਸੀ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰà©à¨¹à¨¾à¨‚ ਦੀ ਮà©à¨¶à¨•ਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨà©à¨¹à¨¾à¨‚ ਕਿਹਾ ਕਿ ਮà©à©±à¨– ਮੰਤਰੀ ਪੰਜਾਬ à¨à¨—ਵੰਤ ਮਾਨ ਵਲੋਂ à¨à©à¨°à¨¿à¨¶à¨Ÿà¨¾à¨šà¨¾à¨° ਖਿਲਾਫ਼ ਲਾਗੂ ਕੀਤੀ ‘ਜ਼ੀਰੋ ਟੌਲਰੈਂਸ’ ਦੀ ਨੀਤੀ ਨੂੰ ਇਨà©à¨¹-ਬਿਨà©à¨¹ ਲਾਗੂ ਕੀਤਾ ਜਾਵੇ ਅਤੇ ਕਿਸੇ ਵੀ ਤਰà©à¨¹à¨¾à¨‚ ਦੇ à¨à©à¨°à¨¿à¨¶à¨Ÿà¨¾à¨šà¨¾à¨° ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਿਲ ਕਰਦਿਆਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਨà©à¨¹à¨¾à¨‚ ਦੀ ਨਿਗਰਾਨੀ ਹੇਠਹੋ ਰਹੇ ਕਾਰਜਾਂ ਨੂੰ ਪੂਰੀ ਗà©à¨£à¨µà©±à¨¤à¨¾ ਤਹਿਤ ਸਮੇਂ ਸਿਰ ਮà©à¨•ੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨà©à¨¹à¨¾à¨‚ ਕਿਹਾ ਕਿ à¨à¨µà¨¿à©±à¨– ਵਿੱਚ ਵੀ ਉਹ ਨਿਗਮ ਦੀਆਂ ਵੱਖ-ਵੱਖ ਬਰਾਂਚਾਂ ਦੀ ਕਾਰਗà©à©›à¨¾à¨°à©€ ਦਾ ਜਾਇਜ਼ਾ ਲੈਂਦੇ ਰਹਿਣਗੇ ਤਾਂ ਜੋ ਸਮà©à©±à¨šà©€ ਪà©à¨°à¨•ਿਰਿਆ ਨੂੰ ਹੋਰ ਵੀ ਬਿਹਤਰ ਢੰਗ ਨਾਲ ਚਲਾਇਆ ਜਾ ਸਕੇ। ਉਨà©à¨¹à¨¾à¨‚ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਗਮ ਪਾਸ ਆਉਂਦੀਆਂ ਲੋਕ ਸ਼ਿਕਾਇਤਾਂ ਦਾ ਵੀ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਨਿਗਮ ਕਮਿਸ਼ਨਰ ਅà¨à¨¿à¨œà©€à¨¤ ਕਪਲਿਸ਼ ਨੇ ਕੈਬਨਿਟ ਮੰਤਰੀ ਨੂੰ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮà©à¨¹à©±à¨ˆà¨† ਕਰਵਾਈ। ਹੋਰਨਾਂ ਤੋਂ ਇਲਾਵਾ ਵਧੀਕ ਕਮਿਸ਼ਨਰ ਸ਼ਿਖਾ à¨à¨—ਤ, ਨਿਗਮ ਦੇ ਨਿਗਰਾਨ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ, à¨à¨®.ਟੀ.ਪੀ., à¨.ਟੀ.ਪੀਜ਼, à¨à¨¸.ਡੀ.ਓਜ਼ ਆਦਿ ਵੀ ਮੌਜੂਦ ਸਨ।