ਹੜà©à¨¹ ਪà©à¨°à¨à¨¾à¨µà¨¿à¨¤ ਖੇਤਰਾਂ ’ਚ ਘਰ-ਘਰ ਜਾ ਕੇ ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਸਿਹਤ ਵਿà¨à¨¾à¨— ਦੀਆਂ ਟੀਮਾਂ : ਡਾ.ਬਲਬੀਰ ਸਿੰਘ ਸਿਹਤ ਮੰਤਰੀ ਵਲੋਂ ਜਲੰਧਰ ਜ਼ਿਲà©à¨¹à©‡ ਦੇ ਹੜà©à¨¹ ਦੀ ਮਾਰ ਹੇਠਆਠਖੇਤਰਾਂ ਦਾ ਦੌਰਾ, ਮੈਡੀਕਲ ਟੀਮਾਂ ਨਾਲ ਕੀਤੀ ਗੱਲਬਾਤ ਮੰਡਾਲਾ ਛੰਨਾ ਵਿਖੇ ਰਾਜ ਸà¨à¨¾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਦੀ ਕੀਤੀ ਸਮੀਖਿਆ
ਹੜà©à¨¹ ਪà©à¨°à¨à¨¾à¨µà¨¿à¨¤ ਖੇਤਰਾਂ ’ਚ ਘਰ-ਘਰ ਜਾ ਕੇ ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਸਿਹਤ ਵਿà¨à¨¾à¨— ਦੀਆਂ ਟੀਮਾਂ : ਡਾ.ਬਲਬੀਰ ਸਿੰਘ
ਸਿਹਤ ਮੰਤਰੀ ਵਲੋਂ ਜਲੰਧਰ ਜ਼ਿਲà©à¨¹à©‡ ਦੇ ਹੜà©à¨¹ ਦੀ ਮਾਰ ਹੇਠਆਠਖੇਤਰਾਂ ਦਾ ਦੌਰਾ, ਮੈਡੀਕਲ ਟੀਮਾਂ ਨਾਲ ਕੀਤੀ ਗੱਲਬਾਤ
ਮੰਡਾਲਾ ਛੰਨਾ ਵਿਖੇ ਰਾਜ ਸà¨à¨¾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਦੀ ਕੀਤੀ ਸਮੀਖਿਆ
ਗਿੱਦੜਪਿੰਡੀ(ਜਲੰਧਰ), 16 ਜà©à¨²à¨¾à¨ˆ ( ਅਨਿਲ à¨à¨°à©€ ) : ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਬ ਡਵੀਜ਼ਨ ਸ਼ਾਹਕੋਟ ਦੇ ਹੜà©à¨¹ ਪà©à¨°à¨à¨¾à¨µà¨¿à¨¤ ਖੇਤਰਾਂ ਦੇ ਦੌਰੇ ਦੌਰਾਨ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿà¨à¨¾à¨— ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਮà©à©žà¨¤ ਮà©à¨¹à©±à¨ˆà¨† ਕਰਵਾਉਣ ਲਈ ਤਿਆਰ ਰਹਿਣ।
à¨à¨¤à¨µà¨¾à¨° ਸਵੇਰੇ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਹà©à©°à¨šà©‡ ਡਾ.ਬਲਬੀਰ ਸਿੰਘ ਨੇ ਹੜà©à¨¹à¨¾à¨‚ ਦੀ ਮਾਰ à¨à©±à¨² ਰਹੇ ਪਿੰਡਾਂ ਲਈ ਤਾਇਨਾਤ ਮੈਡੀਕਲ ਟੀਮਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨà©à¨¹à¨¾à¨‚ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਮੈਡੀਕਲ ਟੀਮਾਂ ਲਈ ਲੋਕਾਂ ਦੇ ਘਰਾਂ ਤੱਕ ਪਹà©à©°à¨š ਕਰਨੀ ਆਸਾਨ ਹੋ ਜਾਵੇਗੀ ਅਤੇ ਡਾਕਟਰਾਂ ਦੀ ਅਗਵਾਈ ਵਿੱਚ ਇਹ ਟੀਮਾ ਲੋਕਾਂ ਦੇ ਘਰੋ-ਘਰੀ ਜਾ ਕੇ ਮੈਡੀਕਲ ਚੈਕਅਪ ਨੂੰ ਯਕੀਨੀ ਬਣਾਉਣ। ਉਨà©à¨¹à¨¾à¨‚ ਕਿਹਾ ਕਿ ਜਿਨà©à¨¹à¨¾à¨‚ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਵੱਧ ਹੈ ਉਥੇ ਲੋੜ ਪੈਣ ’ਤੇ ਕਿਸ਼ਤੀਆਂ ਰਾਹੀਂ ਹਰ ਸੰà¨à¨µ ਮੈਡੀਕਲ ਸੇਵਾ ਪਹà©à©°à¨šà¨¾à¨‰à¨£ ਨੂੰ ਪੂਰੀ ਤਰਜੀਹ ਦਿੱਤੀ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ।
à¨à¨¸.ਡੀ.à¨à¨®. ਸ਼ਾਹਕੋਟ ਰਿਸ਼ਠਬਾਂਸਲ, ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ à¨à¨¸.à¨à¨®.ਓ.ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਥਾਵਾਂ ’ਤੇ ਸਿਹਤ ਵਿà¨à¨¾à¨— ਦੀਆਂ ਟੀਮਾ ਦੀ ਹੌਸਲਾ ਅਫ਼ਜਾਈ ਕਰਦਿਆਂ ਡਾ.ਬਲਬੀਰ ਸਿੰਘ ਨੇ ਕਿਹਾ ਕਿ ਮà©à©±à¨– ਮੰਤਰੀ à¨à¨—ਵੰਤ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਵਲੋਂ ਹਰ ਸੰà¨à¨µ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਤੱਕ ਪਹà©à©°à¨šà¨£à©€ ਲਾਜ਼ਮੀ ਹੈ। ਉਨà©à¨¹à¨¾à¨‚ ਕਿਹਾ ਕਿ ਇਨà©à¨¹à¨¾à¨‚ ਖੇਤਰਾਂ ਵਿੱਚ ਕੋਈ ਵੀ ਮਰੀਜ਼ ਜਾਂ ਸਰੀਰਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਚੈਕਅਪ ਜਾਂ ਮੈਡੀਕਲ ਸਹਾਇਤਾ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਸਿਹਤ ਮੰਤਰੀ ਨੇ ਰਾਜ ਸà¨à¨¾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਸਬੰਧੀ ਕੀਤੀ ਚਰਚਾ : ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਮੰਡਾਲਾ ਛੰਨਾ ਵਿਖੇ ਰਾਜ ਸà¨à¨¾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮà©à¨²à¨¾à¨•ਾਤ ਕਰਕੇ ਇਲਾਕੇ ਵਿੱਚ ਮੌਜੂਦਾ ਹਲਾਤ ਬਾਰੇ ਚਰਚਾ ਕੀਤੀ। ਉਨà©à¨¹à¨¾à¨‚ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨà©à¨¹à¨¾à¨‚ ਖੇਤਰਾਂ ਲਈ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਲੋੜਵੰਦ ਤੱਕ ਮੈਡੀਕਲ ਸਹਾਇਤਾ ਪà©à©±à¨œà¨£à©€ ਯਕੀਨੀ ਬਣਾਈ ਜਾਵੇ। ਉਨà©à¨¹à¨¾à¨‚ ਨੇ ਮੈਂਬਰ ਰਾਜ ਸà¨à¨¾ ਵਲੋਂ ਮੰਡਾਲਾ ਛੰਨਾ ਵਿਖੇ ਧà©à©±à¨¸à©€ ਬੰਨà©à¨¹ ਵਿੱਚ ਪਾਠਪਾੜ ਨੂੰ ਜ਼ਿਲà©à¨¹à¨¾ ਪà©à¨°à¨¶à¨¾à¨¸à¨¨ ਅਤੇ ਸੰਗਤ ਦੇ ਸਹਿਯੋਗ ਨਾਲ ਪਠਪਾੜ ਨੂੰ ਬਹà©à¨¤ ਜਲਦ ਪੂਰੇ ਜਾਣ ਲਈ ਕੀਤੇ ਗਠਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹੜà©à¨¹ ਪà©à¨°à¨à¨¾à¨µà¨¿à¨¤ ਪਰਿਵਾਰਾਂ ਦੀ ਹਰ ਸੰà¨à¨µ ਮਦਦ ਕਰੇਗੀ। ਰਾਜ ਸà¨à¨¾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਹਤ ਮੰਤਰੀ ਨੂੰ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਦੇ ਲਾਗਲੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲà©à¨¹à¨¾ ਪਰਿਵਾਰ à¨à¨²à¨¾à¨ˆ ਅਫ਼ਸਰ ਡਾ.ਰਮਨ ਗà©à¨ªà¨¤à¨¾, ਸੀਨੀਅਰ ਮੈਡੀਕਲ ਅਫ਼ਸਰ ਡਾ.ਗà©à¨°à¨®à©€à¨¤ ਲਾਲ, ਸਹਾਇਕ ਸਿਹਤ ਅਫ਼ਸਰ ਡਾ. ਸਤਜੀਤ ਕੌਰ ਆਦਿ ਮੌਜੂਦ ਸਨ।