Wednesday, November 4, 2026
LocalPoliticsPunjab

ਆਮ ਆਦਮੀ ਪਾਰਟੀ ਦੇ ਨਵੇਂ ਬਣੇ ਬਲਾਕ ਪ੍ਰਧਾਨਾਂ ਨੂੰ ਪਿੰਡ ਕਾਕੜਕਲਾਂ ਵਿਖੇ ਕੀਤਾ ਸਨਮਾਨਿਤ।

ਆਮ ਆਦਮੀ ਪਾਰਟੀ ਦੇ ਨਵੇਂ ਬਣੇ ਬਲਾਕ ਪ੍ਰਧਾਨਾਂ ਨੂੰ ਪਿੰਡ ਕਾਕੜਕਲਾਂ ਵਿਖੇ ਕੀਤਾ ਸਨਮਾਨਿਤ।

ਸ਼ਾਹਕੋਟ 7 ਨਵੰਬਰ ( ਰਣਜੀਤ ਬਹਾਦੁਰ ):- ਅੱਜ ਹਲਕਾ ਸ਼ਾਹਕੋਟ ਦੇ ਪਿੰਡ ਕਾਕੜ ਕਲਾਂ ਸਰਦਾਰ ਰਤਨ ਸਿੰਘ ਕਾਕੜ ਕਲਾਂ ਹਲਕਾ ਇੰਚਾਰਜ ਸ਼ਾਹਕੋਟ ਜੀ ਦੇ ਘਰ ਇੱਕ ਮੀਟਿੰਗ ਹੋਈ ਜਿਸ ਵਿੱਚ ਪਾਰਟੀ ਵੱਲੋਂ ਲਗਾਏ ਹੋਏ ਐਲ ਪੋਕ ਮੁਹੰਮਦ ਮੋਹੀ ਲੋਕ ਸਭਾ ਦੇ ਇੰਚਾਰਜ ਅਸ਼ਵਨੀ ਅਗਰਵਾਲ ਅਤੇ ਇੰਪਰੂਵਮੈਂਟ ਟਰਸਟ ਪਟਿਆਲਾ ਦੇ ਚੇਅਰਮੈਨ ਜੱਸੀ ਜੀ ਨੇ ਸ਼ਮੂਲੀਅਤ ਕੀਤੀ ਜਿਸ ਮੀਟਿੰਗ ਵਿੱਚ ਪਾਰਟੀ ਵੱਲੋਂ ਹਲਕਾ ਸ਼ਾਹਕੋਟ ਵਿੱਚ ਲਗਾਏ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਥੇ ਹੀ ਆਉਣ ਵਾਲੀਆਂ ਚੋਣਾਂ ਵਿੱਚ ਡੱਟ ਕੇ ਕੰਮ ਕਰਨ ਲਈ ਉਤਸਾਹਿਤ ਕੀਤਾ ਗਿਆ। ਇਸ ਮੀਟਿੰਗ ਵਿੱਚ ਹਰਜਿੰਦਰ ਸਿੰਘ ਸੀਚੇਵਾਲ, ਪਿੰਦਰ ਪੰਡੋਰੀ ਅਤੇ 11 ਹੋਰ ਬਲਾਕ ਪ੍ਰਧਾਨ ਹਾਜਰ ਸਨ।