Wednesday, November 4, 2026
JalandharPunjab

ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤਣ ’ਤੇ ਮੁਕੰਮਲ ਪਾਬੰਦੀ

ਅਨਿਲ ਐਰੀ 

ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤਣ ’ਤੇ ਮੁਕੰਮਲ ਪਾਬੰਦੀ

ਜਲੰਧਰ, 30 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹੇਗਾ।